Emotional Best Lines For Mother In Punjabi, Status For Mom In Punjabi
ਮਾਂ ਦੇ ਹੱਥ ਕੋਮਲਤਾਂ ਨਾਲ ਬਣਿਆ ਹੁੰਦਾ ਹੈ
ਅਤੇ ਬੱਚਾ ਉਸ ਵਿੱਚ ਗੇਹਰੀ ਨੀਂਦ ਵਿੱਚ ਸੋਂਦਾ ਹੈ।
See Also:
Brother Quotes
Father Status In Punjabi
Sister Quotes
Quotes For Parents
ਮਾਵਾਂ ਮਾਵਾਂ ਮਾਵਾਂ ਮਾਂ ਜੰਨਤ ਦਾ ਪਰਛਾਵਾਂ !!!
ਮਾਂਏ ਤੇਰੇ ਵੇਹੜੇ ਵਿਚ ਰੱਬ ਵਸਦਾ
ਤੈਥੋਂ ਪਲ ਵੀ ਦੂਰ ਨਾ ਜਾਵਾਂ
ਮਾਂ ਵਰਗਾ ਘਣਛਾਵਾਂ ਬੂਟਾ ਮੈਨੂੰ ਕਿਧਰੇ ਨਜ਼ਰ ਨਾ ਆਵੇ..
ਲੈ ਕੇ ਜਿਸਤੋਂ ਛਾਂ ਉਧਾਰੀ ਰੱਬ ਨੇ ਸਵਰਗ ਬਣਾਇਆ
ਜਿਵੇਂ ਸਵਰਗਾਂ ਨੂੰ ਜਾਂਦੇ ਰਾਹ ਵਰਗਾ ਕੋਈ ਨਹੀ,
ਲੱਖਾਂ ਰਿਸ਼ਤਿਆਂ ਚ ਓੁਵੇਂ ਮਾਂ ਵਰਗਾ ਕੋਈ ਨਹੀ।
ਕੁੱਝ ਰਿਸ਼ਤੇ ਹੁੰਦੇ ਦੁਆਵਾਂ ਵਰਗੇ, ਕੁੱਝ ਰਿਸ਼ਤੇ ਹੁੰਦੇ ਛਾਵਾਂ ਵਰਗੇ, ਪਰ ਸਭ ਕੁੱਝ ਪਾ ਕੇ ਵੀ ਨਹੀ ਮਿਲਦੇ, ਹੱਥ ਮਾਂ ਦੀਆ ਦੁਆਵਾਂ ਵਰਗੇ
For Daily Updates Follow Us On Facebook
ਇਸ ਦੁਨੀਆਂ ਵਿਚ ਜਿੰਨੇ ਰਿਸ਼ਤੇ,
ਸਬ ਝੂਠੇ ਤੇ ਬੇਰੂਪ,
ਮਾਂ ਦਾ ਰਿਸ਼ਤਾ ਸਭ ਤੋਂ ਸੱਚਾ,
ਮਾਂ ਹੈ ਰੱਬ ਦਾ ਰੂਪ